ਆਸਟ੍ਰੇਲੀਆ 'ਚ ਮੰਦਰ 'ਤੇ ਹਮਲਾ ਕਰਨ ਵਾਲੇ ਖਾਲਿਸਤਾਨੀਆਂ ਖਿਲਾਫ ਸਰਕਾਰ ਸਖਤ ਕਾਰਵਾਈ ਕਰੇ-ਰਮੇਸ਼ ਨਈਅਰ

ਆਸਟ੍ਰੇਲੀਆ 'ਚ ਮੰਦਰ 'ਤੇ ਹਮਲਾ ਕਰਨ ਵਾਲੇ ਖਾਲਿਸਤਾਨੀਆਂ ਖਿਲਾਫ ਸਰਕਾਰ ਸਖਤ ਕਾਰਵਾਈ ਕਰੇ-ਰਮੇਸ਼ ਨਈਅਰ

ਸ਼ਿਵ ਸੈਨਾ ਊਧਵ ਬਾਲਾਸਾਹਿਬ ਠਾਕਰੇ ਨੇ ਆਸਟ੍ਰੇਲੀਆ ਦੇ ਬ੍ਰਿਸਬੇਨ 'ਚ ਸਥਿਤ ਸ਼੍ਰੀ ਲਕਸ਼ਮੀ ਨਰਾਇਣ ਮੰਦਿਰ 'ਤੇ ਖਾਲਿਸਤਾਨੀ ਸਮਰਥਕਾਂ ਵੱਲੋਂ ਹਮਲਾ ਕਰਨ ਦੀ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ ਅਤੇ ਪੰਜਾਬ ਸਰਕਾਰ ਤੋਂ ਇਸ ਸਬੰਧੀ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਖਾਲਿਸਤਾਨੀ ਸਮਰਥਕਾਂ ਵੱਲੋਂ ਸ਼੍ਰੀ ਲਕਸ਼ਮੀ ਨਰਾਇਣ ਮੰਦਿਰ 'ਤੇ ਹਮਲਾ ਕੀਤਾ ਗਿਆ ਸੀ। ਰਮੇਸ਼ ਨਈਅਰ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਆਸਟ੍ਰੇਲੀਆ ਦੇ ਬ੍ਰਿਸਬੇਨ 'ਚ ਵਿਦੇਸ਼ੀ ਧਰਤੀ 'ਤੇ ਹਿੰਦੂ ਸਿੱਖਾਂ 'ਚ ਫੁੱਟ ਪਾਉਣ ਲਈ ਮੰਦਰ ਦੀਆਂ ਕੰਧਾਂ 'ਤੇ ਗ੍ਰੈਫਿਟੀ ਪੇਂਟ ਕੀਤੀ ਗਈ ਹੈ। ਆਸਟ੍ਰੇਲੀਆ 'ਚ ਇਕ ਮਹੀਨੇ 'ਚ ਦੂਜੀ ਵਾਰ ਖਾਲਿਸਤਾਨ ਸਮਰਥਕਾਂ ਵਲੋਂ ਮੰਦਰ 'ਤੇ ਕੀਤੇ ਗਏ ਹਮਲੇ 'ਤੇ ਪੰਜਾਬ 'ਚ ਹਿੰਦੂ ਸ਼ਿਵ ਸੈਨਿਕ ਪਾਰਟੀ ਦੇ ਸੂਬਾ ਪ੍ਰਧਾਨ ਯੋਗਰਾਜ ਸ਼ਰਮਾ ਦੀਆਂ ਹਦਾਇਤਾਂ 'ਤੇ ਸੜਕਾਂ 'ਤੇ ਉਤਰ ਕੇ ਆਪਣਾ ਗੁੱਸਾ ਜ਼ਾਹਰ ਕਰਨਗੇ। ਸਮਾਜ ਦੇ ਆਰਾਧਨ ਮੰਦਰਾਂ 'ਤੇ ਹਮਲੇ ਦੀ ਘਟਨਾ ਦੇ ਨਤੀਜੇ ਵਜੋਂ.