ਕਮੇਟੀਆਂ ਦੀ ਭੇਂਟ ਚੜਿਆ ਨੰਗਲ ਦਾ ਇੱਕ ਨੌਜਵਾਨ - ਦੁਕਾਨ ਅੰਦਰ ਫਾਹਾ ਲੈਕੇ ਕੀਤੀ ਆਤਮਹੱਤਿਆ
ਪਿੰਡ ਨੰਗਲ ਦੇ ਪ੍ਰਭਜੋਤ ਸਿੰਘ ਨੇ ਕਮੇਟੀਆਂ ਦੇ ਪੈਸਿਆਂ ਦੇ ਲੈਣ ਦੇਣ ਤੋਂ ਤੰਗ ਆ ਕੇ ਆਪਣੀ ਰਾਸ਼ਨ ਦੀ ਦੁਕਾਨ ਅੰਦਰ ਫਾਹਾ ਲੈ ਕੇ ਕੀਤੀ ਆਤਮਹੱਤਿਆ |

ਪਿੰਡ ਨੰਗਲ ਦੇ ਪ੍ਰਭਜੋਤ ਸਿੰਘ ਨੇ ਕਮੇਟੀਆਂ ਦੇ ਪੈਸਿਆਂ ਦੇ ਲੈਣ ਦੇਣ ਤੋਂ ਤੰਗ ਆ ਕੇ ਆਪਣੀ ਰਾਸ਼ਨ ਦੀ ਦੁਕਾਨ ਅੰਦਰ ਫਾਹਾ ਲੈ ਕੇ ਕੀਤੀ ਆਤਮਹੱਤਿਆ |
ਮ੍ਰਿਤਕ ਦੀ ਦੇਹ ਕੋਲੋਂ ਇਕ ਸੁਸਾਈਡ ਨੋਟ ਵੀ ਮਿਲਿਆ ਹੈ | ਇਤਲਾਹ ਮਿਲਦੇ ਹੀ ਮੌਕੇ ਤੇ ਪਹੁੰਚੀ ਪੁਲੀਸ ਨੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨ ਦਰਜ ਕੀਤੇ ਅਤੇ ਕੇਸ ਦਰਜ ਕਰਦੇ ਹੋਏ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ | ਪੀੜਤ ਪਰਿਵਾਰ ਅਤੇ ਪਿੰਡ ਵਾਸੀ, ਕਾਨੂੰਨ ਕੋਲੋਂ ਮੰਗ ਕਰ ਰਹੇ ਹਨ ਕੇ ਸੁਸਾਈਡ ਨੋਟ ਜਿਨ੍ਹਾਂ ਦੇ ਨਾਮ ਲਿਖੇ ਹਨ ਅਤੇ ਜੋ ਉਸ ਨੂੰ ਪ੍ਰੇਸ਼ਾਨ ਕਰਦੇ ਸੀ ਉਨ੍ਹਾਂ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ |