ਤੁਹਾਡੀ ਸਰਕਾਰ ਤੁਹਾਡੇ ਘਰ ਰਾਸ਼ਨ ਪਹੁੰਚਾਏਗੀ, ਬਜ਼ੁਰਗ ਮਾਵਾਂ ਨੂੰ ਰਾਸ਼ਨ ਲਈਲਾਈਨ ਵਿੱਚ ਨਹੀਂ ਲੱਗਣਾ ਪਵੇਗਾ

ਅੱਜ ਪੰਜਾਬ ਦੇ ਸੀ ਅਮ ਭਗਵੰਤ ਮਾਨ ਨੇ ਇੱਕ ਹੋਰ ਵਾਧਾ ਪੰਜਾਬ ਦੇ ਲੋਕਾਂ ਨਾਲ ਕਰਦਿਆਂ ਕਿਹਾ ਕਿ ਆਜ਼ਾਦੀ ਦੇ 75 ਸਾਲ ਬਾਅਦ ਵੀ ਸਾਡੇ ਲੋਕ ਕਤਾਰਾਂ ਵਿੱਚ ਖੜ੍ਹੇ ਹਨ। ਅੱਜ ਅਸੀਂ ਇਸ ਸਿਸਟਮ ਨੂੰ ਬਦਲਣ ਜਾ ਰਹੇ ਹਾਂ।

ਤੁਹਾਡੀ ਸਰਕਾਰ ਤੁਹਾਡੇ ਘਰ ਰਾਸ਼ਨ ਪਹੁੰਚਾਏਗੀ, ਬਜ਼ੁਰਗ ਮਾਵਾਂ ਨੂੰ ਰਾਸ਼ਨ ਲਈਲਾਈਨ ਵਿੱਚ ਨਹੀਂ ਲੱਗਣਾ ਪਵੇਗਾ
mart daar

ਅੱਜ ਪੰਜਾਬ ਦੇ ਸੀ ਅਮ ਭਗਵੰਤ ਮਾਨ ਨੇ ਇੱਕ ਹੋਰ ਵਾਧਾ ਪੰਜਾਬ ਦੇ ਲੋਕਾਂ ਨਾਲ ਕਰਦਿਆਂ ਕਿਹਾ ਕਿ ਆਜ਼ਾਦੀ ਦੇ 75 ਸਾਲ ਬਾਅਦ ਵੀ ਸਾਡੇ ਲੋਕ ਕਤਾਰਾਂ ਵਿੱਚ ਖੜ੍ਹੇ ਹਨ।

ਅੱਜ ਅਸੀਂ ਇਸ ਸਿਸਟਮ ਨੂੰ ਬਦਲਣ ਜਾ ਰਹੇ ਹਾਂ। ਹੁਣ ਸਾਡੀਆਂ ਬਜ਼ੁਰਗ ਮਾਵਾਂ ਨੂੰ ਰਾਸ਼ਨ ਲਈ ਘੰਟਿਆਂਬੱਧੀ ਲਾਈਨ ਵਿੱਚ ਨਹੀਂ ਲੱਗਣਾ ਪਵੇਗਾ। ਕਿਸੇ ਨੂੰ ਵੀ ਆਪਣੀ ਦਿਹਾੜੀ ਨਹੀਂ ਛੱਡਣੀ ਪਵੇਗੀ। ਅੱਜ ਮੈਂ ਫ਼ੈਸਲਾ ਲਿਆ ਹੈ ਕਿ ਤੁਹਾਡੀ ਸਰਕਾਰ ਤੁਹਾਡੇ ਘਰ ਰਾਸ਼ਨ ਪਹੁੰਚਾਏਗੀ।