ਇੰਦਰਜੀਤ ਸਿੰਘ ਹਰਪੁਰਾ ਨੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਦਾਸਪੁਰ ਵਜੋਂ ਅਹੁਦਾ ਸੰਭਾਲਿਆ
ਇੰਦਰਜੀਤ ਸਿੰਘ ਹਰਪੁਰਾ ਨੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਦਾਸਪੁਰ ਵਜੋਂ ਅਹੁਦਾ ਸੰਭਾਲਿਆ
ਇੰਦਰਜੀਤ ਸਿੰਘ ਹਰਪੁਰਾ ਨੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਦਾਸਪੁਰ ਵਜੋਂ ਅਹੁਦਾ ਸੰਭਾਲਿਆ
ਅੱਜ ਬਾਦ ਦੁਪਹਿਰ ਇੰਦਰਜੀਤ ਸਿੰਘ ਹਰਪੁਰਾ ਨੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਦਾਸਪੁਰ ਵਜੋਂ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾਂ ਉਹ ਬਟਾਲਾ ਵਿਖੇ ਡੀਪੀਆਰਓ ਤੈਨਾਤ ਸਨ। ਪੰਜਾਬ ਸਰਕਾਰ ਵੱਲੋਂ ਕੀਤੇ ਗਏ ਜ਼ਿਲ੍ਹਾ ਸੰਪਰਕ ਅਫ਼ਸਰਾਂ ਦੇ ਤਬਾਦਲਿਆਂ ਤਹਿਤ ਉਹਨਾਂ ਨੂੰ ਗੁਰਦਾਸਪੁਰ ਵਿਖੇ ਤਾਇਨਾਤ ਕੀਤਾ ਗਿਆ । ਜ਼ਿਲ੍ਹਾ ਲੋਕ ਸੰਪਰਕ ਦਫਤਰ ਵਿਖੇ ਬਤੌਰ ਡੀ ਪੀ ਆਰ ਓ ਗੁਰਦਾਸਪੁਰ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਇੰਦਰਜੀਤ ਸਿੰਘ ਹਰਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਮਿਹਨਤ ਅਤੇ ਇਮਾਨਦਾਰੀ ਨਾਲ ਉਹ ਕੰਮ ਕਰਨਗੇ। ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣਗੇ। ਕ੍ਰਿਸ਼ਨ ਗੋਪਾਲ ਨਾਲ ਜਤਿੰਦਰ ਕੁਮਾਰ ਦੀ ਰਿਪੋਰਟ।