ਪਿੰਡ ਛੋੜ ਵਿਖੇ ਸਾਬਕਾ ਸਰਪੰਚ ਜਸਬੀਰ ਸਿੰਘ ਦਰਜਨਾ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਚ ਸ਼ਾਮਿਲ ਗੁਰਦੀਪ ਸਿੰਘ ਰੰਧਾਵਾ ਨੇ ਕੀਤਾ ਸਵਾਗਤ

mart daar

ਬੀਤੀ ਦਿਨ ਪਿੰਡ ਛੋੜ ਵਿਖੇ ਸਾਬਕਾ ਸਰਪੰਚ ਜਸਬੀਰ ਸਿੰਘ ਦੇ ਗ੍ਰਹਿ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿੱਚ ਸਾਬਕਾ ਸਰਪੰਚ ਜਸਬੀਰ ਸਿੰਘ ਆਪਣੇ ਪੂਰੇ ਪਰਿਵਾਰ ਅਤੇ  ਦਰਜਨਾ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋ ਪ੍ਰਭਾਵਿਤ ਹੋ ਆਪ ਪਾਰਟੀ ਵਿੱਚ ਸ਼ਾਮਿਲ ਹੋਏ | ਇਸ ਮੌਕੇ ਡੇਰਾ ਬਾਬਾ ਨਾਨਕ ਦੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਨੇ ਰਿਵਾਇਤੀ ਪਾਰਟੀਆਂ ਛੱਡ ਆਮ ਆਦਮੀ ਪਾਰਟੀ ਚ ਸ਼ਾਮਿਲ ਹੋਣ ਵਾਲ਼ੇ ਸਾਰੇ ਹੀ ਲੋਕਾਂ ਨੂੰ ਜੀ ਆਇਆਂ ਕਿਹਾ ਤੇ ਨਾਲ ਹੀ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਬਣਦਾ ਮਨ ਸਮਾਣ ਦਿੱਤਾ ਜਾਵੇਗਾ। 
ਇਸ ਮੌਕੇ ਮੌਜੂਦਾ ਸਰਪੰਚ ਅਮਨਦੀਪ ਸਿੰਘ, ਜਰਨੈਲ ਸਿੰਘ, ਸਾਬਕਾ ਸਰਪੰਚ ਨਿੰਦਰ ਕੌਰ ਗੱਡੀਆਂ, ਮੌਜੂਦਾ ਸਰਪੰਚ ਅਮਰੀਕ ਸਿੰਘ, ਦਲੇਰ ਸਿੰਘ ਕਾਹਲੋਂ, ਜਗੀਰ ਸਿੰਘ, ਪ੍ਰਗਟ ਸਿੰਘ, ਗਗਨਦੀਪ ਸਿੰਘ, ਸਰਪੰਚ ਹਰਦਿਆਲ ਸਿੰਘ ਕਮਾਲਪੁਰ ਜੱਟਾ, ਜਸਬੀਰ ਸਿੰਘ, ਪਲਵਿੰਦਰ ਸਿੰਘ, ਚੰਚਲ ਸਿੰਘ, ਮਹਿੰਦਰਪਾਲ ਸਿੰਘ, ਮੰਨਾ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ, ਹਰਜੀਤ ਸਿੰਘ, ਵਸਾਖਾ ਸਿੰਘ ਆਦਿ ਸ਼ਾਮਿਲ ਹੋਏ |