ਗੁਰਦੁਆਰਾ ਧੰਨ ਧੰਨ ਬਾਬਾ ਬਿਸ਼ਨ ਸਿੰਘ ਜੀ ਕੰਧਾਲਾ ਜੱਟਾਂ ਘੱਲੂਘਾਰੇ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਛੋਲਿਆਂ ਦੇ ਪ੍ਰਸ਼ਾਦ ਦਾ ਲੰਗਰ
ਗੁਰਦੁਆਰਾ ਧੰਨ ਧੰਨ ਬਾਬਾ ਬਿਸ਼ਨ ਸਿੰਘ ਜੀ ਕੰਧਾਲਾ ਜੱਟਾਂ ਘੱਲੂਘਾਰੇ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਛੋਲਿਆਂ ਦੇ ਪ੍ਰਸ਼ਾਦ ਦਾ ਲੰਗਰ
![ਗੁਰਦੁਆਰਾ ਧੰਨ ਧੰਨ ਬਾਬਾ ਬਿਸ਼ਨ ਸਿੰਘ ਜੀ ਕੰਧਾਲਾ ਜੱਟਾਂ ਘੱਲੂਘਾਰੇ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਛੋਲਿਆਂ ਦੇ ਪ੍ਰਸ਼ਾਦ ਦਾ ਲੰਗਰ](https://all2news.com/uploads/images/2024/06/image_750x_66603c8027da0.jpg)
ਗੁਰਦੁਆਰਾ ਧੰਨ ਧੰਨ ਬਾਬਾ ਬਿਸ਼ਨ ਸਿੰਘ ਜੀ ਕੰਧਾਲਾ ਜੱਟਾਂ ਹੁਸ਼ਿਆਰਪੁਰ ਵਿਖੇ ਘੱਲੂਘਾਰੇ ਨੂੰ ਸਮਰਪਿਤ ਪ੍ਰੰਬਧਕ ਕਮੇਟੀ ਵਲੋਂ ਨਗਰ ਨਿਵਾਸੀਆਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਅਤੇ ਛੋਲਿਆਂ ਦੇ ਪ੍ਰਸ਼ਾਦ ਦਾ ਲੰਗਰ ਲਗਾਇਆ ਗਿਆ ਇਸ ਮੌਕੇ ਪ੍ਰਧਾਨ ਅਮ੍ਰਿਤਪਾਲ ਸਿੰਘ ,ਸੀ ਏਂ ਕੈਪਟਨ ਮਨਜੀਤ ਸੁਰਿੰਦਰ ਸਿੰਘ, ਖਜਾਨਚੀ ਮਨਜੀਤ ਸਿੰਘ, ਸਹਾਇਕ ਖਜਾਨਚੀ ਤੇਜਿੰਦਰ ਸਿੰਘ ਬਿੱਲਾ, ਅਜੀਤ ਸਿੰਘ, ਸੁਰਿੰਦਰ ਸਿੰਘ, ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ, ਗੁਰਮੇਲ ਸਿੰਘ ਗੇਲੀ ਅਮ੍ਰਿਤਪਾਲ ਸਿੰਘ, ਦਰਸ਼ਨ ਸਿੰਘ ਤੋਂ ਇਲਾਵਾ ਨਗਰ ਦੀਆਂ ਸੰਗਤਾਂ ਹਾਜ਼ਰ ਸਨ