ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ/ਆਊਟਸੋਰਸ ਵਰਕਰਾਂ ਵੱਲੋਂ 24ਅਕਤੂਬਰ2023ਨੂੰ ਦੁਸਹਿਰੇ ਵਾਲੇ ਦਿਨ ਮੁੱਖ ਮੰਤਰੀ ਪੰਜਾਬ ਦਾ ਕਾਲੇ ਝੰਡਿਆਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ

ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ/ਆਊਟਸੋਰਸ ਵਰਕਰਾਂ ਵੱਲੋਂ 24ਅਕਤੂਬਰ2023ਨੂੰ ਦੁਸਹਿਰੇ ਵਾਲੇ ਦਿਨ ਮੁੱਖ ਮੰਤਰੀ ਪੰਜਾਬ ਦਾ ਕਾਲੇ ਝੰਡਿਆਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ

ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ/ਆਊਟਸੋਰਸ ਵਰਕਰਾਂ ਵੱਲੋਂ 24ਅਕਤੂਬਰ2023ਨੂੰ  ਦੁਸਹਿਰੇ ਵਾਲੇ ਦਿਨ ਮੁੱਖ ਮੰਤਰੀ ਪੰਜਾਬ ਦਾ ਕਾਲੇ ਝੰਡਿਆਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ
mart daar

 ਅੱਡਾ ਸਰਾ (ਜਸਵੀਰ ਕਾਜਲ).ਅਕਤੂਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਜਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਸੰਧੂ ; ਜਨਰਲ ਸਕੱਤਰ ਮਨਜੀਤ ਸਿੰਘ ਅਤੇ ਹੁਸ਼ਿਆਰਪੁਰ ਦੇ ਬਰਾਚ ਪ੍ਰਧਾਨ ਸੁਖਵਿੰਦਰ ਸਿੰਘ ਚੁੰਬਰ ਨੇ ਵੀਡੀਓ ਕਾਨਫਰੰਸ ਰਾਹੀ ਆਪਸ ਵਿਚ ਗੱਲਬਾਤ ਕਰਨ ਉਪਰੰਤ ਪੈ੍ਸ ਨੂੰ ਦੱਸਿਆ  ਕਿ ਸੂਬਾ ਕਮੇਟੀ ਦੇ ਫੈਸਲੇ ਮੁਤਾਬਕ ਸੂਬਾ ਕਮੇਟੀ ਵਲੋਂ ਮੁੱਖ ਮੰਤਰੀ ਪੰਜਾਬ ਨੂੰ ਕਾਲੀਆ ਝੰਡਿਆ ਦਿਖਾ ਕਿ ਵਿਰੋਧ ਪ੍ਦਰਸ਼ਨ ਦੇ  ਪੋ੍ਗਰਾਮ  ਉਲੀਕੇ  ਗਏ ਹਨ ਉਸ ਲੜੀ ਤਹਿਤ ਦੁਸਹਿਰੇ ਵਾਲੇ ਦਿਨ ਮੁੱਖ ਮੰਤਰੀ ਪੰਜਾਬ ਦੇ ਜਿਲ੍ਹਾ ਹੁਸ਼ਿਆਰਪੁਰ ਆਉਣ ਤੇ ਕਾਲਿਆ ਝੰਡਿਆਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ ਕਿਉਂਕਿ ਮੁੱਖ ਮੰਤਰੀ ਪੰਜਾਬ ਠੇਕਾ ਮੁਲਾਜ਼ਮ ਸ਼ੰਘਰਸ ਮੋਰਚੇ ਨੂੰ 18 ਵਾਰ ਮੀਟਿਗਾ ਦੇ ਕਿ ਮੀਟਿੰਗ ਤੋ ਭੱਜ ਚੁੱਕਾ ਹੈ ਅਤੇ ਕਿਸੇ ਵੀ ਮਸਲੇ ਦਾ ਕੋਈ ਵੀ ਹੱਲ ਨਹੀ ਕੀਤਾ ਜਾ ਰਿਹਾ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ  ਵਿੱਚ ਪਿਛਲੇ 10-15 ਸਾਲਾਂ ਤੋਂ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਨੂੰ ਵਿਭਾਗ ’ਚ ਮਰਜ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਦੀ ਯੂਨੀਅਨ ਦੀ ਪ੍ਰਮੁੱਖ ਮੰਗ ਦਾ ਹੱਲ ਕਰਨ ਲਈ ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਤਿਆਰ ਕੀਤੀ ਗਈ ਪ੍ਰਪੋਜਲ (ਤਜਵੀਜ) ਨੂੰ ਲਾਗੂ ਕਰਵਾਉਣ ਲਈ ਸਰਕਾਰ ਦੀ ਕੈਬਨਿਟ ਸਬ-ਕਮੇਟੀ ਕੋਲ ਭੇਜਣ ਵਿਚ ਅਣਦੇਖੀ ਕੀਤੀ ਜਾ ਰਹੀ ਹੈ  ਉਥੇ ਹੀ ਵਰਕਰਾਂ ਦੇ ਕੱਚੇ ਪਿੱਲੇ ਰੁਜਗਾਰ ਨੂੰ ਵੀ ਖੋਹ ਕੇ ਬੇਰੁਜਗਾਰ ਕਰਨ ਦੀਆਂ ਆਏ ਦਿਨ ਵਰਕਰ ਵਿਰੋਧੀ ਚਿੱਠੀਆਂ ਕੱਢੀਆਂ ਜਾ ਰਹੀਆਂ ਹਨ। ਅਤੇਜਿਸਦੇ ਤਹਿਤ ਹੀ ਜਸਸ ਵਿਭਾਗ ਵੱਲੋਂ ਪੇਂਡੂ ਜਲ ਸਪਲਾਈ ਸਕੀਮਾਂ ਦਾ ਵੀ ਧੱਕੇ ਨਾਲ਼ ਪੰਚਾਇਤੀ ਕਰਨ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਪਿਛਲੇ 3ਸਾਲਾਂ ਤੋਂ ਵਰਕਰਾਂ ਨੂੰ ਡੀ ਸੀ ਰੇਟ ਮੁਤਾਬਕ ਤਨਖਾਹ ਦਿੱਤੀ ਜਾ ਰਹੀ ਹੈ ਜਿਸ ਕਰਕੇ ਵਰਕਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਇਸ ਕਰਕੇ 
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31 ਜਿਲਾ ਹੁਸਿਆਰਪੁਰ ਦੇ ਆਗੂ ਸਹਿਬਾਨਾ ਵਲੋ ਪਰਿਵਾਰਾਂ ਅਤੇ ਬੱਚਿਆ ਸਮੇਤ 24 ਤਰੀਖ ਨੂੰ ਕਾਲਿਆ ਝੰਡਿਆਂ ਦਿਖਾ ਕੇ ਵਿਰੋਧ ਪ੍ਰਦਰਸ਼ਨ ਕਰੇ