ਤਰਨਤਾਰਨ ( Tarantaran ) ਦੇ ਪਿੰਡ ਮਾੜੀ ਕੰਬੋਕੇ ( Mari Kamboke ) ਦੇ ਖੇਤਾਂ 'ਚੋਂ ਪਾਕਿ ਡਰੋਨ ਅਤੇ 500 ਗ੍ਰਾਮ ਹੈਰੋਇਨ ਬਰਾਮਦ ਖਾਲੜਾ ਪੁਲਿਸ ( Khalra Police ) ਨੂੰ ਵੱਡੀ ਕਾਮਯਾਬੀ

ਤਰਨਤਾਰਨ ਦੇ ਪਿੰਡ ਮਾੜੀ ਕੰਬੋਕੇ ਦੇ ਖੇਤਾਂ 'ਚੋਂ ਪਾਕਿ ਡਰੋਨ ਅਤੇ 500 ਗ੍ਰਾਮ ਹੈਰੋਇਨ ਬਰਾਮਦ ਖਾਲੜਾ ਪੁਲਿਸ ਨੂੰ ਵੱਡੀ ਕਾਮਯਾਬੀ

ਤਰਨਤਾਰਨ ਦੇ ਪਿੰਡ ਮਾੜੀ ਕੰਬੋਕੇ ਦੇ ਖੇਤਾਂ 'ਚੋਂ 
ਪਾਕਿ ਡਰੋਨ ਅਤੇ 500 ਗ੍ਰਾਮ ਹੈਰੋਇਨ ਬਰਾਮਦ
ਖਾਲੜਾ ਪੁਲਿਸ ਨੂੰ ਵੱਡੀ ਕਾਮਯਾਬੀ 
  ਖਾਲੜਾ ਪੁਲਿਸ ਨੇ ਸਰਹੱਦ ਪਾਰੋਂ ਤਸਕਰਾਂ ਖਿਲਾਫ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਨੂੰ ਜਾਰੀ ਰੱਖਦਿਆਂ ਤਰਨਤਾਰਨ ਦੇ ਪਿੰਡ ਮਾੜੀ ਕੰਬੋਕੇ ਦੇ ਖੇਤਾਂ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਇੱਕ ਡਰੋਨ ਡੀਜੇਆਈ ਮੈਟ੍ਰਿਕ (ਮੇਡ ਇਨ ਚਾਈਨਾ) ਅਤੇ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
  ਜਾਂਚ ਦੌਰਾਨ ਸਾਹਮਣੇ ਆਇਆ ਕਿ ਬਰਾਮਦ ਡਰੋਨ ਅਤੇ ਹੈਰੋਇਨ ਕਥਿਤ ਤੌਰ 'ਤੇ ਪਾਕਿਸਤਾਨ ਤੋਂ ਭੇਜੀ ਗਈ ਸੀ।ਬੀ.ਐਸ.ਐਫ ਅਤੇ ਪੁਲਿਸ ਵੱਲੋਂ ਸਰਹੱਦੀ ਪਿੰਡਾਂ ਵਿੱਚ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ।

  ਰਿਪੋਰਟਰ  ਜਗਜੀਤ ਸਿੰਘ ਦਲ ਤਰਨਤਾਰਨ