ਸਿਵਲ ਹਸਪਤਾਲ ਬਟਾਲਾ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਰਵਿੰਦਰ ਸਿੰਘ ਵਲੋਂ ਖਾਸ ਜਾਣਕਾਰੀ

ਸਿਵਲ ਹਸਪਤਾਲ ਬਟਾਲਾ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਰਵਿੰਦਰ ਸਿੰਘ ਵਲੋਂ ਖਾਸ ਜਾਣਕਾਰੀ

ਸਿਵਲ ਹਸਪਤਾਲ ਬਟਾਲਾ ਦੇ ਸੀਨੀਅਰ  ਮੈਡੀਕਲ ਅਫਸਰ ਡਾਕਟਰ ਰਵਿੰਦਰ ਸਿੰਘ ਵਲੋਂ   ਖਾਸ ਜਾਣਕਾਰੀ
bedi shop

ਸਿਵਲ ਹਸਪਤਾਲ ਬਟਾਲਾ ਦੇ ਸੀਨੀਅਰ  ਮੈਡੀਕਲ ਅਫਸਰ ਡਾਕਟਰ ਰਵਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕੇ ਬਟਾਲਾ ਹਲਕੇ ਦੇ ਹਰਮਨ ਪਿਆਰੇ ਨੇਤਾ ਅਤੇ ਮੌਜੂਦਾ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ  ਦੁਆਰਾ ਮਾਤਾ ਸੁਲੱਖਣੀ ਸਿਵਲ ਹਸਪਤਾਲ ਬਟਾਲਾ ਲਗਾਤਾਰ  ਸੁਧਾਰ ਕਰਨ ਅਤੇ ਹੋਰ ਸਟਾਫ ਲਿਆਉਂਦੀਆਂ ਕੋਸ਼ਿਸ਼ ਦੇ ਨਤੀਜੇ ਵਜੋਂ ਜਨਾਨਾ ਰੋਗਾਂ ਦੇ ਮਾਹਿਰ  (ਗਾਇਨਾਕੋਲੋਜਿਸਟ )‌ਡਾਕਟਰ ਕੋਮਲਪ੍ਰੀਤ ਔਲਖ ਨੇ ਮਿਤੀ17/4/2023 ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਜੋਇਨ ਕਰ ਲਿਆ ਹੈ ਉਹ ਕਮਰਾ ਨੰਬਰ 18, ਵਿੱਚ ਜਨਾਨਾ ਰੋਗਾਂ ਦੇ ਮਰੀਜ਼ਾਂ ਨੂੰ ਦੇਖਣਗੇ   ਸਿਵਲ ਹਸਪਤਾਲ ਬਟਾਲਾ ਵਿਖੇ ਪਹਿਲਾ  ਇਕ ਹੀ ਗਾਇਨਾਕੋਲੋਜਿਸਟ ਸੀ ਹੁਣ 2 ਗਾਇਨਾਕੋਲੋਜਿਸਟ ਹੋਣ ਕਾਰਨ ਮਰੀਜ਼ਾਂ ਨੂੰ  ਬਾਹਰ ਜਾਣ ਦੀ ਜ਼ਰੂਰਤ ਨਹੀਂ ਪਏਗੀ ਅਤੇ ਸਿਵਲ ਹਸਪਤਾਲ ਬਟਾਲਾ ਵਿਖੇ ਹੀ ਵਧੀਆ ਸਹੂਲਤਾਂ ਮਿਲਣਗੀਆਂ ਸੀਨੀਅਰ ਮੈਡੀਕਲ ਅਫ਼ਸਰ ਡਾ ਰਵਿੰਦਰ ਸਿੰਘ ਨੇ  ਦੱਸਿਆ ਭਵਿੱਖ ਵਿਚ  ਸਿਵਲ ਹਸਪਤਾਲ ਕਹਿੰਦੀ ਬਟਾਲਾ ਦੇ ਵਿਚ ਸਟਾਫ ਦੇ ਰਹਿੰਦੀ  ਘਾਟ ਨੂੰ ਜਲਦੀ ਪੂਰਾ ਕਰ ਲਿਆ ਜਾਵੇਗਾ  ਅਤੇ ਇਸ ਤਰ੍ਹਾਂ ਬਟਾਲਾ  ਵਾਸੀਆਂ ਲਈ ਸਿਹਤ ਸਹੂਲਤਾਂ ਨੂੰ ਹੋਰ  ਵਧੀਆ ਬਣਾਉਣ ਦੇ ਉਪਰਾਲੇ ਜਾਰੀ ਰੱਖਾਂ ਗੇ।