ਗੁਰਦਾਸਪੁਰ ਦੇ ਧਾਰੀਵਾਲ ਕਸਬਾ 'ਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਨੌਜਵਾਨ ਨੂੰ ਮਾਰੀ ਗੋਲੀ ਦੋ ਗੁੱਟਾਂ ਵਿਚਾਲੇ ਪੁਰਾਣੀ ਦੁਸ਼ਮਣੀ ਦਾ ਮਾਮਲਾ

ਗੁਰਦਾਸਪੁਰ ਦੇ ਧਾਰੀਵਾਲ ਕਸਬਾ 'ਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਨੌਜਵਾਨ ਨੂੰ ਮਾਰੀ ਗੋਲੀ ਦੋ ਗੁੱਟਾਂ ਵਿਚਾਲੇ ਪੁਰਾਣੀ ਦੁਸ਼ਮਣੀ ਦਾ ਮਾਮਲਾ

 ਗੁਰਦਾਸਪੁਰ ਦੇ ਧਾਰੀਵਾਲ ਕਸਬਾ 'ਚ ਮੋਟਰਸਾਈਕਲ ਸਵਾਰ 
ਤਿੰਨ ਨੌਜਵਾਨਾਂ ਨੇ ਨੌਜਵਾਨ ਨੂੰ ਮਾਰੀ ਗੋਲੀ 
ਦੋ ਗੁੱਟਾਂ ਵਿਚਾਲੇ ਪੁਰਾਣੀ ਦੁਸ਼ਮਣੀ ਦਾ ਮਾਮਲਾ 
 ਗੁਰਦਾਸਪੁਰ ਦੇ ਕਸਬਾ ਧਾਰੀਵਾਲ ਵਿਖੇ ਦੋ ਗੁੱਟਾਂ ਦੀ ਪੁਰਾਣੀ ਰੰਜ਼ਿਸ਼ ਕਾਰਨ ਸ਼ਾਮ ਸਮੇਂ ਧਾਰੀਵਾਲ ਦੇ ਮੇਲ ਗਰਾਊਂਡ ਵਿਚ ਖੜ੍ਹੇ ਇਕ ਨੌਜਵਾਨ ਨੂੰ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ, ਜਿਸ ਦਾ ਇਲਾਜ ਪ੍ਰਾਈਵੇਟ ਹਸਪਤਾਲ ਗੁਰਦਾਸਪੁਰ ਵਿਖੇ ਕੀਤਾ ਜਾ ਰਿਹਾ ਹੈ। ਜ਼ਖ਼ਮੀ ਦੀ ਪਛਾਣ ਸ਼ੈਲੀ ਪੁੱਤਰ ਮਰਹੂਮ ਜਗਦੀਸ਼ ਰਾਜ ਵਾਸੀ ਧਾਰੀਵਾਲ ਵਜੋਂ ਹੋਈ ਹੈ। ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਹਮਲਾਵਰਾਂ ਨੂੰ ਫੜਨ ਲਈ ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕਰ ਰਹੇ ਹਨ।
ਰਿਪੋਰਟਰ ਜਸਵਿੰਦਰ ਬੇਦੀ , ਕਰਮਜੀਤ ਜਮਬਾ