ਜਗਰੂਪ ਸੇਖਵਾ ਨੇ ਗੁਰਦੀਪ ਸਿੰਘ ਰੰਧਾਵਾ ਦੇ ਹੱਕ ਚ ਅਰਲੀ ਭਾਨ ਵਿਖੇ ਕੀਤੀ ਮੀਟਿੰਗ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ
ਜਗਰੂਪ ਸੇਖਵਾ ਨੇ ਗੁਰਦੀਪ ਸਿੰਘ ਰੰਧਾਵਾ ਦੇ ਹੱਕ ਚ ਅਰਲੀ ਭਾਨ ਵਿਖੇ ਕੀਤੀ ਮੀਟਿੰਗ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ

ਜਗਰੂਪ ਸੇਖਵਾ ਨੇ ਗੁਰਦੀਪ ਸਿੰਘ ਰੰਧਾਵਾ
ਦੇ ਹੱਕ ਚ ਅਰਲੀ ਭਾਨ ਵਿਖੇ ਕੀਤੀ ਮੀਟਿੰਗ
ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ
ਜਗਰੂਪ ਸੇਖਵਾ ਜੀ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਦਾਰ ਗੁਰਦੀਪ ਸਿੰਘ ਰੰਧਾਵਾ ਜੀ ਦੇ ਹੱਕ ਵਿੱਚ ਅੱਜ ਪਿੰਡ ਅਰਲੀ ਭਾਨ ਵਿਖੇ ਨਗਰ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਵੱਧ ਤੋਂ ਵੱਧ ਵੋਟਾਂ ਪਾ ਕੇ ਕਾਮਯਾਬ ਕਰਨ ਦੀ ਅਪੀਲ ਕੀਤੀ।