ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਜਿੱਤਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਝੋਲੀ ਚ ਪਾਈ ਜਾਵੇਗੀ।

ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਜਿੱਤਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਝੋਲੀ ਚ ਪਾਈ ਜਾਵੇਗੀ।

ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਜਿੱਤਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਝੋਲੀ ਚ ਪਾਈ ਜਾਵੇਗੀ।
gurdeep singh randhawa, dera baba nanak,
mart daar

ਜਿਮਨੀ ਚੋਣਾਂ ਨੂੰ ਲੈ ਕੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਆਪ ਉਮੀਦਵਾਰ ਸਰਦਾਰ ਗੁਰਦੀਪ ਸਿੰਘ ਰੰਧਾਵਾ ਵੱਲੋਂ ਹਲਕਾ ਡੇਰਾ ਬਾਬਾ ਨਾਨਕ ਦੇ ਵੱਖ-ਵੱਖ ਪਿੰਡਾਂ ਚ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ ਗਿਆ ਕੈਬਨਿਟ ਮੰਤਰੀ ਧਾਲੀਵਾਲ ਤੇ ਰੰਧਾਵਾ ਨੇ ਸੰਬੋਧਨ ਦੌਰਾਨ ਦਾਅਵਾ ਕੀਤਾ ਕਿ ਜਿਮਨੀ ਚੋਣ ਜਿੱਤ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਝੋਲੀ ਚ ਪਾਈ ਜਾਵੇਗੀ।ਉਹਨਾਂ ਕਿਹਾ ਕਿ ਲੰਮੇ ਸਮੇਂ ਤੋਂ ਹਲਕਾ ਡੇਰਾ ਬਾਬਾ ਨਾਨਕ ਵਿਚ ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ ਕੀਤੀ ਜਾ ਰਹੀ ਗੁੰਡਾਗਰਦੀ ਦਾ ਜ਼ਿਮਨੀ ਚੋਣਾਂ ਚ ਅੰਤ ਹੋਣ ਜਾ ਰਿਹਾ ਹੈ ਵੱਖ ਵੱਖ ਪਿੰਡਾਂ ਚ ਹੋ ਰਹੀਆਂ ਨੁੱਕੜ ਮੀਟਿੰਗਾਂ ਜਨਸਭਾਵਾ ਚ ਆਮ ਲੋਕਾਂ ਵੱਲੋਂ ਦਿੱਤੇ ਜਾ ਰਹੇ ਦਾ ਪਿਆਰ ਅਤੇ ਸਤਿਕਾਰ ਇਸ ਗੱਲ੍ਹ ਦੀ ਗਵਾਹੀ ਭਰ ਰਿਹਾ ਹੈ ਡੇਰਾ ਬਾਬਾ ਨਾਨਕ ਦੀ ਸੰਗਤ ਰਿਕਾਰਡ ਤੋੜ ਜਿੱਤ ਹਾਸਿਲ ਕਰੇਗੀ।ਇਸ ਵਾਰ ਜ਼ਿਮਨੀ ਚੋਣਾਂ ਵਿੱਚ ਖ਼ਾਸ ਤੌਰ ਤੇ ਮਸੀਹ ਭਾਈਚਾਰੇ ਵਲੋਂ ਵੀ ਬਹੁਤ ਵੱਡਾ ਸਮਰਥਣ ਮਿਲ਼ ਰਿਹਾ ਸਭ ਦਾ ਦਿਲ ਦੀਆਂ ਗਹਿਰਾਈਆਂ ਤੋਂ ਬਹੁਤ ਧੰਨਵਾਦ ਜੋ ਤੁਸੀ ਇਮਾਨਦਾਰ ਪਾਰਟੀ ਦਾ ਸਾਥ ਦੇ ਰਹੇ ਹੋ ਹਨ।ਇਸ ਮੌਕੇ ਬਲਵਿੰਦਰ ਸਿੰਘ,ਮੇਜਰ ਸਿੰਘ,ਹਰਵਿੰਦਰ ਸਿੰਘ,ਪਰਮਜੀਤ ਸਿੰਘ,ਰਛਪਾਲ ਸਿੰਘ,ਹਰਨੇਕ ਸਿੰਘ,ਮਨਪ੍ਰੀਤ ਸਿੰਘ,ਬਲਜਿੰਦਰ ਸਿੰਘ,ਪ੍ਰਗਟ ਸਿੰਘ,ਮੇਜਰ ਸਿੰਘ,ਰਣਬੀਰ ਸਿੰਘ ਰਾਣਾ, ਗੁਰਪ੍ਰੀਤ ਸਿੰਘ ਗੋਪੀ,ਕਰਮਵੀਰ ਸਿੰਘ,ਕੋਮਲਪ੍ਰੀਤ ਸਿੰਘ,ਸੁਖਵਿੰਦਰ ਸਿੰਘ ਉੱਪਲ,ਅਨਮੋਲਦੀਪ ਸਿੰਘ,ਪੂਰਨ ਸਿੰਘ ਆਦਿ ਹਾਜ਼ਰ ਸਨ।