ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਹੇਠ ਦਰਜਨਾ ਪਰਿਵਾਰ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਗਿੱਲਾਵਾਲੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

gurdeep singh randhawa, dera baba nanak, gilanwali,
mart daar

ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਗਿੱਲਾਵਾਲੀ ਵਿੱਚ ਆਦਮੀ ਪਾਰਟੀ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਦਰਜਨਾ ਪਰਿਵਾਰ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਸਕੀਮਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਦੇ

ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।ਇਸ ਮੌਕੇ ਸ਼ਾਮਿਲ ਹੋਏ ਸਾਬਕਾ ਸਰਪੰਚ ਸੁਖਜਿੰਦਰ ਸਿੰਘ,ਨੰਬਰਦਾਰ ਲਖਵਿੰਦਰ ਸਿੰਘ, ਦਵਿੰਦਰ ਸਿੰਘ,ਗਰਪ੍ਰਕਾਸ ਸਿੰਘ,ਸਾਬਕਾ ਮੈਂਬਰ ਸੁਖਜਿੰਦਰ ਸਿੰਘ,ਗੁਰਮੁੱਖ ਸਿੰਘ,ਨਵਕਰਨ ਸਿੰਘ,ਤੇਜਵੰਤ ਸਿੰਘ,ਅਰਸ਼ਦੀਪ ਸਿੰਘ,ਮੈਂਬਰ ਸਖਪੂਰਨ ਸਿੰਘ,ਅਰਮਾਨਪ੍ਰੀਤ ਸਿੰਘ,ਤਰਸੇਮ ਸਿੰਘ,ਸਾਬਕਾ ਸਰਪੰਚ ਬਾਵਾ ਸਿੰਘ,ਭਾਨ ਸਿੰਘ,ਗੁਰਬਾਜ ਸਿੰਘ, ਸਤਨਾਮ ਸਿੰਘ, ਕਸ਼ਮੀਰ ਸਿੰਘ,ਬਲਕਾਰ ਸਿੰਘ ਅਤੇ ਹੋਰ ਦਰਜਨਾਂ ਵਰਕਰਾਂ ਨੇ ਗੁਰਦੀਪ ਸਿੰਘ ਰੰਧਾਵਾ ਨੂੰ ਵਿਸ਼ਵਾਸ਼ ਦਵਾਇਆ ਕਿ ਉਹ ਦਿਨ ਰਾਤ ਮਿਹਨਤ ਕਰਕੇ ਜਿਮਨੀ ਚੋਣਾਂ ਚ ਆਮ ਆਦਮੀ ਪਾਰਟੀ ਨੂੰ ਵੱਡੀ ਲੀਡ ਨਾਲ ਜਿਤਾਉਣਗੇ।ਇਸ ਮੌਕੇ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਪ ਸ਼ਾਮਿਲ ਹੋਏ ਵਰਕਰਾਂ ਦਾ ਗੁਰਦੀਪ ਸਿੰਘ ਰੰਧਾਵਾ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਤੇ ਪਾਰਟੀ ਚ ਬਣਦਾ ਮਾਨ ਸਤਿਕਾਰ ਦੇਣ ਦਾ ਵਿਸ਼ਵਾਸ ਦਵਾਇਆ ਗਿਆ