ਟਾਂਡਾ ਪੁਲਿਸ ਵੱਲੋਂ 25 ਬੋਤਲਾਂ ਨਜਾਇਜ ਸ਼ਰਾਬ ਸਮੇਤ ਇਕ ਕਾਬੂ

ਟਾਂਡਾ ਪੁਲਿਸ ਵੱਲੋਂ 25 ਬੋਤਲਾਂ ਨਜਾਇਜ ਸ਼ਰਾਬ ਸਮੇਤ ਇਕ ਕਾਬੂ

ਟਾਂਡਾ ਪੁਲਿਸ ਵੱਲੋਂ 25 ਬੋਤਲਾਂ ਨਜਾਇਜ ਸ਼ਰਾਬ ਸਮੇਤ ਇਕ ਕਾਬੂ
mart daar

ਟਾਂਡਾ ਪੁਲਿਸ ਵੱਲੋਂ 25 ਬੋਤਲਾਂ ਨਜਾਇਜ ਸ਼ਰਾਬ ਸਮੇਤ ਇਕ ਕਾਬੂ

ਅੱਡਾ  ਸਰਾਂ  28 ਅਗਸਤ ( ਜਸਵੀਰ ਕਾਜਲ)

ਅੱਜ ਇੰਸਪੈਕਟਰ ਉਕਾਂਰ ਸਿੰਘ ਬਰਾੜ, ਮੁੱਖ ਅਫਸਰ ਥਾਣਾ ਟਾਂਡਾ ਨੇ ਦੱਸਿਆ ਕਿ ਜਿਲਾ ਹੁਸ਼ਿਆਰਪੁਰ ਦੇ ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸ੍ਰੀ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਜੀ ਨੇ ਜਿਲੇ ਅੰਦਰ ਨਸ਼ਿਆਂ ਅਤੇ ਮਾੜੇ ਅਨਸਰਾਂ ਉਤੇ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਸ ਦੇ ਤਹਿਤ ਉਹਨਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸ੍ਰੀ ਮਨਪ੍ਰੀਤ ਸਿੰਘ ਢਿਲੋਂ, ਐਸ.ਪੀ.ਡੀ. ਸ੍ਰੀ ਕੁਲਵੰਤ ਸਿੰਘ, ਪੀ.ਪੀ.ਐਸ. ਉਪ ਕਪਤਾਨ ਪੁਲਿਸ, ਸਬ ਡਵੀਜਨ ਟਾਂਡਾ ਦੀ ਅਗਵਾਈ ਹੇਠ ਥਾਣਾ ਟਾਂਡਾ ਦੇ ਅਧੀਨ ਆਉਂਦੇ ਏਰੀਆ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਸੋਰਸ ਲਗਾ ਕੇ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਦੇ ਤਹਿਤ ਥਾਣਾ ਟਾਂਡਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋ ਕਿ ASI ਅਸ਼ੋਕ ਕੁਮਾਰ ਵੱਲੋਂ ਦਾਰਾਪੁਰ ਬਾਈਪਾਸ ਨੇੜੇ ਮੁਖਬਰੀ ਦੇ ਅਧਾਰ ਤੇ ਨਜਾਇਜ ਸ਼ਰਾਬ ਵੇਚਣ ਇਕ ਔਰਤ ਦੇ ਖਿਲਾਫ ਮੁਕਦਮਾ ਦਰਜ ਕਰਕੇ ਉਸ ਪਾਸੋਂ ਭਾਰੀ ਮਾਤਰਾ ਵਿੱਚ ਨਜਾਇਜ ਸ਼ਰਾਬ ਬ੍ਰਾਮਦ ਕੀਤੀ ਹੈ। ਇਹ ਸ਼ਰਾਬ ਕਿਸ ਰਾਹੀਂ ਖਰੀਦੀ ਗਈ ਹੈ ਉਸ ਨੂੰ ਵੀ ਨਾਮਜਦ ਕਰ ਲਿਆ ਗਿਆ ਹੈ। ਦੋਸ਼ਣ ਨੂੰ ਕੱਲ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਮਾਨਯੋਗ ਐਸ.ਐਸ.ਪੀ ਸਾਹਿਬ ਵੱਲੋਂ ਜਿਲੇ ਅੰਦਰ ਗੈਰ ਕਾਨੂੰਨੀ ਅਨਸਰਾਂ ਵੱਲੋ ਕੀਤੇ ਜਾਣ ਵਾਲੇ ਅਪਰਾਧ /ਸਮੱਗਲਿੰਗ ਦੇ ਗੋਰਖ ਧੰਦੇ ਨੂੰ ਨਕੇਲ ਪਾਉਣ ਲਈ ਹਰ ਤਰਾਂ ਦੇ ਢੁੱਕਵੇ ਅਤੇ ਅਧੁਨਿਕ ਢੰਗ ਤਰੀਕੇ ਵਰਤ ਕੇ ਇਹਨਾਂ ਉੱਪਰ ਸਖਤ ਤੋ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਕਿ ਸਮਾਜ ਨੂੰ ਇਹਨਾਂ ਨਸਾਂ ਵੇਚਣ ਵਾਲਿਆ ਤੋਂ ਛੁਟਕਾਰਾ ਪਾ ਕੇ ਜਿਲਾ ਹੁਸਿਆਰਪੁਰ ਨੂੰ ਕਰਾਇਮ ਫਰੀ ਬਣਾਇਆ ਜਾ ਸਕੇ।

ਮੁੱਕਦਮਾ ਨੰਬਰ 229 ਮਿਤੀ 27-08-22 ਅ/ਧ 61-1-14 ਆਬਕਾਰੀ ਐਕਟ, ਥਾਣਾ ਟਾਂਡਾ ਜਿਲ੍ਹਾ ਹੁਸ਼ਿਆਰਪੁਰ। 
ਬਨਾਮ :- 1. ਨਿਲੋ ਪਤਨੀ ਦੇਵਰਾਜ ਵਾਸੀ ਦਾਰਾਪੁਰ ਬਾਈਪਾਸ, ਥਾਣਾ ਟਾਂਡਾ, ਜਿਲਾ ਹੁਸ਼ਿਆਰਪੁਰ। ਬ੍ਰਾਮਦਗੀ:- 25 ਬੋਤਲਾ ਸ਼ਰਾਬ ਨਜਾਇਜ (18750ML