ਪਿੰਡ ਕੰਧਾਲੀ ਨੋਰੰਗ ਪੁਰ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਪਿੰਡ ਕੰਧਾਲੀ ਨੋਰੰਗ ਪੁਰ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਪਿੰਡ ਕੰਧਾਲੀ ਨੋਰੰਗ ਪੁਰ ਵਿਖੇ ਪ੍ਰਕਾਸ਼ ਪੁਰਬ ਮਨਾਇਆ
mart daar

ਪਿੰਡ ਕੰਧਾਲੀ ਨੋਰੰਗ ਪੁਰ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਅੱਡਾ ਸਰਾਂ( ਜਸਵੀਰ ਕਾਜਲ)
ਨਜਦੀਕ ਪਿੰਡ ਕੰਧਾਲੀ ਨੋਰੰਗ ਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਗੁਰਦੁਆਰਾ ਸਾਹਿਬ ਵਿਖੇ ਪ੍ਰੰਬਧਕ ਕਮੇਟੀ ਅਤੇ ਨਗਰ ਦੀਆਂ ਸੰਗਤਾਂ ਵੱਲੋਂ ਸਾਹਿਬ ਏ ਕਮਾਲ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਲੰਗਰ ਲਗਾਏ ਗਏ! 
    ਇਸ ਮੌਕੇਂ ਪ੍ਬਧਕ ਕਮੇਟੀ ਪ੍ਰਧਾਨ ਹਰਬੰਸ ਸਿੰਘ  ਨੇ ਸੰਗਤਾਂ ਨੂੰ ਗੁਰਬਾਣੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਜੀਵਨ ਇਤਿਹਾਸ ਨਾਲ ਜੋੜਿਆ
।ਅਤੇ ਇਸ ਮੌਕੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਬੂਟਾ ਸਿੰਘ ਕਾਜਲ, ਅਜੀਤ ਸਿੰਘ, ਜਸਵੀਰ ਸਿੰਘ ਤੋਂ ਇਲਾਵਾ ਠਾਕੁਰ ਸਿੰਘ, ਬਲਵੀਰ ਸਿੰਘ,ਨਿਰਮਲ ਸਿੰਘ, ਉਂਕਾਰ ਸਿੰਘ, ਲਸ਼ਕਰ ਸਿੰਘ,ਗੁਰਦੇਵ ਸਿੰਘ,ਰਾਮ ਬਲੀ ਸਿੰਘ, ਮਲਕੀਅਤ ਸਿੰਘ, ਆਦਿ ਸੰਗਤਾਂ ਹਾਜ਼ਰ ਸਨ।