ਗੁਰਦਾਸਪੁਰ ਦੇ ਇਕ ਪਿੰਡ ਚ ਜ਼ਮੀਨ ਦਾ ਕਬਜ਼ਾ ਛੁਡਾਉਣ ਗਏ ਪ੍ਰਸ਼ਾਸਨ ਅਤੇ ਕਿਸਾਨ ਹੋਏ ਆਹਮੋ ਸਾਹਮਣੇ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਰਕਾਰ ਵਲੋਂ ਆਦੇਸ਼ ਦਿੱਤੇ ਗਏ ਹਨ ਕਿ ਪਿੰਡਾਂ ਵਿੱਚ ਜਿੰਨੀ ਵੀ ਪੰਚਾਇਤੀ ਜ਼ਮੀਨ ਉਪਰ ਕਬਜ਼ੇ ਹੋਏ ਹਨ ਉਹ ਖਾਲੀ ਕਰਵਾਏ ਜਾਣ ਜਿਸ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਲੋਂ ਗੁਰਦਾਸਪੁਰ

ਗੁਰਦਾਸਪੁਰ ਦੇ ਇਕ ਪਿੰਡ ਚ ਜ਼ਮੀਨ ਦਾ ਕਬਜ਼ਾ ਛੁਡਾਉਣ ਗਏ ਪ੍ਰਸ਼ਾਸਨ ਅਤੇ ਕਿਸਾਨ ਹੋਏ ਆਹਮੋ ਸਾਹਮਣੇ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਰਕਾਰ ਵਲੋਂ ਆਦੇਸ਼ ਦਿੱਤੇ ਗਏ ਹਨ ਕਿ ਪਿੰਡਾਂ ਵਿੱਚ ਜਿੰਨੀ ਵੀ ਪੰਚਾਇਤੀ ਜ਼ਮੀਨ ਉਪਰ ਕਬਜ਼ੇ ਹੋਏ ਹਨ ਉਹ ਖਾਲੀ ਕਰਵਾਏ ਜਾਣ ਜਿਸ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਲੋਂ ਗੁਰਦਾਸਪੁਰ ਦੇ ਪਿੰਡ ਬਾਉਪੁਰ ਵਿੱਚ ਵੀ ਪੰਚਾਇਤੀ ਜ਼ਮੀਨ ਉੱਪਰ ਹੋਏ ਨਜਾਇਜ਼ ਕਬਜ਼ੇ ਨੂੰ ਛੁਡਵਾਉਣ ਲਈ ਪਹੁੰਚੇ ਤਾਂ ਪਿੰਡ ਵਾਸੀ ਅਤੇ ਕਿਸਾਨਾਂ ਨੇ ਪ੍ਰਸ਼ਾਸਨ ਦੇ ਨਾਲ ਉਲਝਦੇ ਹੋਏ ਨਜ਼ਰ ਆਏ ਅਤੇ ਕਿਸਾਨਾਂ ਨੇ ਜ਼ਮੀਨ ਵਿੱਚ ਹੀ ਪ੍ਰਸ਼ਾਸਨ ਦੇ ਖਿਲਾਫ ਧਰਨਾ ਸ਼ੁਰੂ ਕਰ ਦਿੱਤਾ ਅਤੇ ਮੰਗ ਕੀਤੀ ਕਿ ਜੇਕਰ ਉਨ੍ਹਾਂ ਨੇ ਜ਼ਮੀਨ ਤੋਂ ਕਬਜ਼ੇ ਛੁਡਾਉਣੇ ਹਾਂ ਤਾਂ ਸਾਰੇ ਛੁਡਵਾਏ ਜਾਣ ਨਹੀਂ ਤਾਂ ਉਹ ਇਹ ਜ਼ਮੀਨ ਵੀ ਨਹੀਂ ਛੱਡਣਗੇ