ਨਸ਼ੀਲੇ ਪਦਾਰਥ ਸਮੇਤ ਇਕ ਵਿਅਕਤੀ ਟਾਂਡਾ ਪੁਲਸ ਵੱਲੋਂ ਕਾਬੂ 

ਨਸ਼ੀਲੇ ਪਦਾਰਥ ਸਮੇਤ ਇਕ ਵਿਅਕਤੀ ਟਾਂਡਾ ਪੁਲਸ ਵੱਲੋਂ ਕਾਬੂ 

ਨਸ਼ੀਲੇ ਪਦਾਰਥ ਸਮੇਤ ਇਕ ਵਿਅਕਤੀ ਟਾਂਡਾ ਪੁਲਸ ਵੱਲੋਂ ਕਾਬੂ 
mart daar

ਨਸ਼ੀਲੇ ਪਦਾਰਥ ਸਮੇਤ ਇਕ ਵਿਅਕਤੀ ਟਾਂਡਾ ਪੁਲਸ ਵੱਲੋਂ ਕਾਬੂ 
   ਅੱਡਾ ਸਰਾਂ 27  ਮਈ(ਜਸਵੀਰ ਕਾਜਲ  )ਟਾਂਡਾ ਪੁਲਿਸ ਨੇ   ਪਿੰਡ ਚੌਟਾਲਾ ਵਿੱਚ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਟਾਂਡਾ ਥਾਣਾ ਟਾਂਡਾ ਦੇ ਮੁਖੀ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਥਾਣੇਦਾਰ ਰਾਜੇਸ਼ ਕੁਮਾਰ ਟੀਮ ਵੱਲੋਂ ਗ੍ਰਿਫਤਾਰ ਕੀਤੇ ਗਏ ਦੋਸ਼ੀ ਦੀ ਪਹਿਚਾਣ  ਜਤਿੰਦਰ ਪੁੱਤਰ ਤਰਸੇਮ ਸਿੰਘ ਵਾਸੀ ਚੌਟਾਲਾ ਵਜੋਂ ਹੋਈ  ।ਉਨ੍ਹਾਂ ਹੋਰ ਦੱਸਿਆ  ਕਿ ਕਿਸੇ ਮੁਖ਼ਬਰ ਦੀ ਇਤਲਾਹ  ਤੇ ਗਸ਼ਤ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਉਕਤ ਦੋਸ਼ੀ ਨੁੂੰ 30 ਗ੍ਰਾਮ ਨਸ਼ੀਲਾ ਪਾਊਡਰ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਐੱਨ.ਡੀ.ਪੀ.ਐੱਸ ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕਰ ਲਿਆ ਹੈ