ਉੱਚੀ ਆਵਾਜ਼ ਚ ਗਾਣੇ ਲਾਉਣ ਤੇ ਚਲੀਆਂ ਗੋਲੀਆਂ ਤੇ ਤੇਜਧਾਰ ਹਥਿਆਰ
ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਉਦੋਵਾਲੀ ਖੁਰਦ ਵਿੱਚ ਬੀਤੀ ਰਾਤ ਗੱਡੀ ਚ ਉੱਚੀ ਆਵਾਜ਼ ਚ ਗਾਣੇ ਲਾਉਣ ਨੂੰ ਲੈ ਕੇ
ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਉਦੋਵਾਲੀ ਖੁਰਦ ਵਿੱਚ ਬੀਤੀ ਰਾਤ ਗੱਡੀ ਚ ਉੱਚੀ ਆਵਾਜ਼ ਚ ਗਾਣੇ
ਲਾਉਣ ਨੂੰ ਲੈ ਕੇ ਹੋਈ ਮਾਮੂਲੀ ਤਕਰਾਰ ਦੌਰਾਨ ਕੁੱਝ ਨੌਜਵਾਨਾਂ ਵੱਲੋਂ ਬਲਦੇਵ ਸਿੰਘ ਅਤੇ ਬਲਬੀਰ ਸਿੰਘ ਦੇ ਘਰ ਤੇ ਤੇਜਧਾਰ ਵਾਲੇ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਤੇ ਹਮਲੇ ਦੌਰਾਨ ਗੋਲੀਆਂ ਵੀ ਚਲਾਈਆਂ ਗਈਆਂ | ਜਿਸ ਨਾਲ ਕੋਈ ਜਾਨੀ ਨੁਕਸਾਨ ਤਾਂ ਨਹੀਂ ਪਰ ਘਰ ਦਾ ਭਾਰੀ ਨੁਕਸਾਨ ਹੋਇਆ |