ਕੰਧਾਲਾ ਜੱਟਾਂ ਵਿਖੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ
ਕੰਧਾਲਾ ਜੱਟਾਂ ਵਿਖੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ

ਕੰਧਾਲਾ ਜੱਟਾਂ ਵਿਖੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ
ਅੱਡਾ ਸਰਾਂ (ਜਸਵੀਰ ਕਾਜਲ)
ਪਿੰਡ ਕੰਧਾਲਾ ਜੱਟਾਂ ਦੇ ਗੁਰਦੁਆਰਾ ਬਾਬਾ ਬਿਸ਼ਨ ਵਿਖੇ ਪ੍ਰਬੰਧਕ ਕਮੇਟੀ ਅਤੇ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਘੱਲੂਘਾਰਾ ਦੇ ਸੰਬੰਧ ਵਿੱਚ ਸਰਬੱਤ ਦੇ ਭਲੇ ਅਰਦਾਸ ਕਰਨ ਉਪਰੰਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ l
ਇਸ ਮੌਕੇ ਦਵਿੰਦਰ ਸਿੰਘ ਬਿੱਲੂ, ਸੁਰਿੰਦਰ, ਕਸ਼ਮੀਰ ਸਿੰਘ, ਗੋਲਡੀ, ਅਜੀਤ ਸਿੰਘ, ਰਣਜੀਤ ਸਿੰਘ, ਭੁਪਿੰਦਰ ਸਿੰਘ,ਤੇਜੀ ਗੁਰਮਿੰਦਰ ਸਿੰਘ, ਗੋਬਿੰਦ ਸਿੰਘ, ਮਨਦੀਪ ਸਿੰਘ ਆਦਿ ਹਾਜ਼ਰ ਸਨ