ਜੰਮੂ-ਕਸ਼ਮੀਰ 'ਚ ਆਏ ਭੂਚਾਲ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਉਪ ਰਾਜਪਾਲ ਨਾਲ ਗੱਲਬਾਤ

ਜੰਮੂ-ਕਸ਼ਮੀਰ 'ਚ ਆਏ ਭੂਚਾਲ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਉਪ ਰਾਜਪਾਲ ਮਨੋਜ ਸਿਨਹਾ ਨਾਲ ਗੱਲਬਾਤ ਕੀਤੀ ਅਤੇ ਭੂਚਾਲ ਤੋਂ ਬਾਅਦ ਉੱਥੇ ਦੀ ਸਥਿਤੀ ਬਾਰੇ ਜਾਣਕਾਰੀ ਲਈ

ਜੰਮੂ-ਕਸ਼ਮੀਰ 'ਚ ਆਏ ਭੂਚਾਲ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਉਪ ਰਾਜਪਾਲ ਨਾਲ ਗੱਲਬਾਤ
mart daar

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਗੱਲ ਕੀਤੀ ਅਤੇ ਭੂਚਾਲ ਤੋਂ ਬਾਅਦ ਉੱਥੇ ਦੀ ਸਥਿਤੀ ਬਾਰੇ ਜਾਣਕਾਰੀ ਲਈ। ਜ਼ਿਕਰਯੋਗ ਹੈ ਕਿ ਅਧਿਕਾਰੀਆਂ ਨੇ ਦੱਸਿਆ ਕਿ ਜੰਮੂ-ਕਸ਼ਮੀਰ 'ਚ ਸ਼ਨੀਵਾਰ ਨੂੰ 5.7 ਤੀਬਰਤਾ ਦਾ ਭੂਚਾਲ ਆਇਆ ਪਰ ਕਿਸੇ ਜਾਨੀ ਜਾਂ ਜਾਇਦਾਦ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।