ਜਸਵਿੰਦਰ ਭੱਲਾ ਦੀ ਮਾਂ ਨੂੰ ਬੰਦੀ ਬਣਾ ਕੇ ਲੱਖਾਂ ਰੁਪਏ ਲੁੱਟੇ - ਭੱਲਾ ਦੇ ਨੌਕਰ ਆਰੀਅਨ ਨੇ ਲੁੱਟ ਕੀਤੀ

ਜਸਵਿੰਦਰ ਭੱਲਾ ਦੀ ਮਾਂ ਨੂੰ ਬੰਦੀ ਬਣਾ ਕੇ ਲੱਖਾਂ ਰੁਪਏ ਲੁੱਟੇ - ਭੱਲਾ ਦੇ ਨੌਕਰ ਆਰੀਅਨ ਨੇ ਤਿੰਨ ਸਾਥੀਆਂ ਨਾਲ ਮਿਲ ਕੇ ਲੁੱਟ ਕੀਤੀ।

ਜਸਵਿੰਦਰ ਭੱਲਾ ਦੀ ਮਾਂ ਨੂੰ ਬੰਦੀ ਬਣਾ ਕੇ ਲੱਖਾਂ ਰੁਪਏ ਲੁੱਟੇ - ਭੱਲਾ ਦੇ ਨੌਕਰ ਆਰੀਅਨ ਨੇ ਲੁੱਟ ਕੀਤੀ
mart daar

ਕਲਾਕਾਰ ਜਸਵਿੰਦਰ ਭੱਲਾ ਦੀ ਮੁਹਾਲੀ ਫੇਜ-7 ਕੋਠੀ ਨੰਬਰ-3045 ‘ਚ ਉਸ ਦੀ ਮਾਤਾ ਸਤਵੰਤ ਕੌਰ 80 ਨੂੰ ਬੰਦੀ ਬਣਾ ਕੇ ਲੱਖਾਂ ਰੁਪਏ ਦੀ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਭੱਲਾ ਦੇ ਨੌਕਰ ਆਰੀਅਨ ਨੇ ਤਿੰਨ ਸਾਥੀਆਂ ਨਾਲ ਮਿਲ ਕੇ ਲੁੱਟ ਕੀਤੀ। ਘਟਨਾ ਸਮੇਂ ਭੱਲਾ ਪਰਿਵਾਰ ਸਮੇਤ ਲੁਧਿਆਣਾ ਕਿਸੇ ਸਮਾਗਮ ‘ਚ ਗਏ ਸੀ। ਨੌਕਰ ਦੇ ਫ਼ਰਾਰ ਹੋਣ ਤੋਂ ਬਾਅਦ ਭੱਲਾ ਦੀ ਮਾਂ ਨੇ ਰੱਸੀ ਨਾਲ ਬੰਨ੍ਹੀਆਂ ਬਾਹਾਂ ਅਤੇ ਲੱਤਾਂ ਖੁਦ ਖੋਲੀਆਂ ਅਤੇ ਕਲਾਕਾਰ ਬਾਲਮੁਕੁੰਦ ਸ਼ਰਮਾ ਨੂੰ ਫੋਨ ਕਰਕੇ ਮਾਮਲੇ ਦੀ ਜਾਣਕਾਰੀ ਦਿੱਤੀ। ਉਸ ਤੋਂ ਬਾਦ ਇਸ ਵਾਰਦਾਤ ਬਾਰੇ ਪਤਾ ਚੱਲਿਆ |