ਡੇਰਾ ਬਾਬਾ ਨਾਨਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਸੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਮਾਗਮ ਕਰਵਾਈਆਂ ਗਿਆ

ਅੱਜ ਡੇਰਾ ਬਾਬਾ ਨਾਨਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਸੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੂਰੂ ਕੇ ਬਾਗ ਦੇ 100 ਸਾਲਾਂ ਸਮਾਗਮ ਕਰਵਾਏ ਜਾ ਰਹੇ ਹਨ। ਉਸ ਸਬੰਧ ਵਿੱਚ ਧਰਮ ਪ੍ਚਾਰ ਕਮੇਟੀ ਵੱਲੋਂ ਡੇਰਾ ਬਾਬਾ ਨਾਨਕ ਗੁਰੂਦੁਆਰਾ ਸ੍ਰੀ ਦਰਬਾਰ ਸਾਹਿਬ ਵਿੱਚ ਵੱਖ ਵੱਖ ਸਕੂਲਾਂ ਦੇ ਬੱਚਿਆਂ ਦੇ ਮੁਕਾਬਲੇ ਕਰਵਾਏ ਗਏ। ਵਿਜੇਤੁ ਬੱਚਿਆਂ ਨੂੰ ਸੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਚਾਰ ਕਮੇਟੀ ਵੱਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਜਿਸ ਵਿੱਚ ਡੇਰਾ ਬਾਬਾ ਨਾਨਕ ਤੋ ਹਲਕਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਦਾ ਵਿਸੇਸ਼ ਸਹਿਯੋਗ ਰਿਹਾ। ਇਸ ਮੋਕੇ ਮੈਨੇਜਰ ਬਲਜੀਤ ਸਿੰਘ ਤਲਵੰਡੀ ਗੁਰਾਇਆ, ਜੱਥੇਦਾਰ ਅਮਰੀਕ ਸਿੰਘ ਸ਼ਾਹਪੁਰ ਮੈਬਰ ਸੋ੍ਮਣੀ ਕਮੇਟੀ, ਬੀਬੀ ਜਗਿੰਦਰ ਕੋਰ ਮੈਬਰ S, G P C , ਅਮਰਜੀਤ ਸਿੰਘ ਗੁਰਾਇਆ ਆਦਿ ਹਾਜਰ ਸਨ।ਆਓ ਦੇਖਦੇ ਹਾਂ ਕ੍ਰਿਸ਼ਨ ਗੋਪਾਲ ਨਾਲ ਜਤਿੰਦਰ ਕੁਮਾਰ ਦੀ ਵਿਸ਼ੇਸ਼ ਰਿਪੋਰਟ।