ਪੁਲਿਸ ਨੇ ਚੋਰੀ ਸ਼ੁਦਾ ਮੋਟਰਸਾਈਕਲ ਸਮੇਤ ਇਕ ਦਬੋਚਿਆ

ਪੁਲਿਸ ਨੇ ਚੋਰੀ ਸ਼ੁਦਾ ਮੋਟਰਸਾਈਕਲ ਸਮੇਤ ਇਕ ਦਬੋਚਿਆ

ਪੁਲਿਸ ਨੇ ਚੋਰੀ ਸ਼ੁਦਾ ਮੋਟਰਸਾਈਕਲ ਸਮੇਤ ਇਕ ਦਬੋਚਿਆ

ਪੁਲਿਸ ਨੇ ਚੋਰੀ ਸ਼ੁਦਾ ਮੋਟਰਸਾਈਕਲ ਸਮੇਤ ਇਕ ਦਬੋਚਿਆ
ਅੱਡਾ  ਸਰਾਂ  ( ਜਸਵੀਰ ਕਾਜਲ)

ਸਬ ਇੰਸਪੈਕਟਰ ਮਲਕੀਤ ਸਿੰਘ ਮੁੱਖ ਅਫਸਰ ਥਾਣਾ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਨੇ ਦੱਸਿਆ ਕਿ ਮਾਣਯੋਗ ਸੀਨੀਅਰ ਪੁਲਸ ਕਪਤਾਨ ਹੁਸ਼ਿਆਰਪੁਰ ਸ੍ਰੀ ਸਰਤਾਜ ਸਿੰਘ ਚਾਹਲ ਆਈ ਪੀ ਐੱਸ  ਜੀ ਨੇ ਜ਼ਿਲ੍ਹੇ ਅੰਦਰ ਮਾਡ਼ੇ ਅਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ ਜਿਸ ਤਹਿਤ ਸ੍ਰੀ ਕੁਲਵੰਤ ਸਿੰਘ ਡੀਐੱਸਪੀ ਸਬ ਡਿਵੀਜ਼ਨ ਟਾਂਡਾ ਜੀ ਦੀ ਅਗਵਾਈ ਵਿੱਚ  ਥਾਣਾ ਟਾਂਡਾ ਦੇ ਅਧੀਨ ਆਉਂਦੇ ਏਰੀਆ ਵਿਚ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਮਾੜੇ ਅਨਸਰਾਂ ਨੂੰ ਗ੍ਰਿਫਤਾਰ ਕਰਨ ਲਈ ਸੋਰਸ ਲਗਾ ਕੇ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਤਹਿਤ ਏ ਐੱਸ ਆਈ ਰਾਜੇਸ਼ ਕੁਮਾਰ ਤਿੱਨ ਸੌ ਬੱਤੀ ਹੁਸ਼ਿਆਰਪੁਰ ਨੰਬਰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਜਸਵੰਤ ਸਿੰਘ ਪੁੱਤਰ ਕਰਮਜੀਤ ਸਿੰਘ ਵਾਸੀ  ਬੁੱਢੀ ਪਿੰਡ ਥਾਣਾ ਟਾਂਡਾ ਨੂੰ ਕਾਬੂ ਕਰਕੇ ਉਸ ਪਾਸੋਂ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕਰਕੇ ਹਸਬ ਜ਼ਾਬਤਾ ਗ੍ਰਿਫਤਾਰ ਕੀਤਾ ਗਿਆ  ।