ਛੁੱਟੀਆਂ ’ਚ ਪੇਕੇ ਪਰਿਵਾਰ ਨੂੰ ਮਿਲਣ ਆਈ ਭੈਣ ਨੂੰ ਇਕ ਭਰਾ ਨੇ ਮੌਤ ਦੇ ਘਾਟ ਉਤਾਰ ਦਿੱਤਾ

ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਓਝਾ ਵਾਲੀ ਚ ਪੇਕੇ ਪਰਿਵਾਰ ਨੂੰ ਮਿਲਣ ਆਈ ਭੈਣ ਨੂੰ ਉਸ ਦੇ ਭਰਾ ਨੇ ਮੌਤ ਦੇ ਘਾਟ ਉਤਾਰ ਦਿੱਤਾ ਪ੍ਰਾਪਤ ਜਾਣਕਾਰੀ ਦੇ ਮੁਤਾਬਕ ਦੋ ਭਰਾਵਾਂ ਵਿਚਕਾਰ ਜ਼ਮੀਨ ਨੂੰ ਲੈ ਕੇ ਝਗੜਾ ਸੀ

ਕ੍ਰਿਪਾ ਕਰਕੇ ਸਾਡੇ ਚੈਨਲ ਨੂੰ ਸਬਸਕ੍ਰਾਈਬ ਕਰੋ - ਹੇਠਾਂ ਦਿਤੇ ਨਿਸ਼ਾਨ ਨੂੰ ਕਲਿਕ ਕਰੋ ਜੀ, ਸਬਸਕ੍ਰਾਈਬ ਕਰਨ ਤੋਂ ਬਾਦ ਬੈੱਲ ਨਿਸ਼ਾਨ ਦਬਾ ਕੇ ਆਲ ਚੁਣੋ ਜੀ

ਰਿਸ਼ਤੇ ਕੀਤੇ ਤਾਰ ਤਾਰ 
ਮਿਲਣ ਆਈ ਭੈਣ ਨੂੰ 
ਭਰਾ ਨੇ ਮੌਤ ਦੇ ਘਾਟ ਉਤਾਰਿਆ