ਬਲਾਕ ਪੱਧਰੀ ਮੁਕਾਬਲਿਆਂ ਵਿੱਚ ਅੱਵਲ ਰਹਿਣ ਵਾਲੇ ਸਰਕਾਰੀ ਹਾਈ ਸਕੂਲ ਨੰਦਾਚੌਰ  ਦੇ ਵਿਦਿਆਰਥੀ ਸਨਮਾਨਤ

ਬਲਾਕ ਪੱਧਰੀ ਮੁਕਾਬਲਿਆਂ ਵਿੱਚ ਅੱਵਲ ਰਹਿਣ ਵਾਲੇ ਸਰਕਾਰੀ ਹਾਈ ਸਕੂਲ ਨੰਦਾਚੌਰ  ਦੇ ਵਿਦਿਆਰਥੀ ਸਨਮਾਨਤ

ਬਲਾਕ ਪੱਧਰੀ ਮੁਕਾਬਲਿਆਂ ਵਿੱਚ ਅੱਵਲ ਰਹਿਣ ਵਾਲੇ ਸਰਕਾਰੀ ਹਾਈ ਸਕੂਲ ਨੰਦਾਚੌਰ  ਦੇ ਵਿਦਿਆਰਥੀ ਸਨਮਾਨਤ
mart daar

ਅੱਡਾ ਸਰਾਂ ਜਸਬੀਰ ਕਾਜਲ  
ਪੰਜਾਬ ਸਿੱਖਿਆ ਵਿਭਾਗ ਵੱਲੋਂ ਕਰਵਾਏ ਗਏ  ਬਲਾਕ ਪੱਧਰੀ  ਕੁਇਜ਼ ਮੁਕਾਬਲੇ ਵਿਚ ਸਰਕਾਰੀ ਹਾਈ ਸਕੂਲ ਨੰਦਾਚੌਰ ਦੇ ਵਿਦਿਆਰਥੀਆਂ ਹਰਮਨਪ੍ਰੀਤ ਸਿੰਘ ਅਤੇ ਮੁਸਕਾਨ ਨੇ ਦੂਜਾ ਸਥਾਨ ਪ੍ਰਾਪਤ ਕੀਤਾ।  ਇਨ੍ਹਾਂ ਵਿਦਿਆਰਥੀਆਂ ਨੂੰ ਬਲਾਕ ਦੇ ਨੋਡਲ ਇੰਚਾਰਜ ਪ੍ਰਿੰਸੀਪਲ ਹਰਜੀਤ ਸਿੰਘ , ਹਰਮਨਦੀਪ ਸਿੰਘ ਬੀ ਐਮ, ਸੇਵਾ ਸਿੰਘ ਬੀ ਐਮ,  ਭਰਤ ਤਲਵਾਰ ਬੀਐਮ  ਨੇ ਨਕਦ ਇਨਾਮ ਦੇ ਕੇ ਸਨਮਾਨਤ ਕੀਤਾ।ਇਸ ਮੌਕੇ ਉਨ੍ਹਾਂ ਇਨ੍ਹਾਂ ਵਿਦਿਆਰਥੀਆਂ ਨੂੰ ਜੀਵਨ ਵਿਚ ਹੋਰ ਵੀ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ । ਇਸ ਮੌਕੇ ਊਸ਼ਾ ਰਾਣੀ, ਸੁਖਵੀਰ ਸਿੰਘ, ਜਸਵੰਤ ਸਿੰਘ ਆਦਿ ਅਧਿਆਪਕ ਵੀ ਹਾਜ਼ਰ ਸਨ।