25000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਗ੍ਰਿਫ਼ਤਾਰ, ਆਪ ਐਮ ਐਲ ਏ ਜਗਤਾਰ ਸਿੰਘ ਦਿਆਲਪੁਰਾ ਨੇ ਕੀਤਾ ਕਾਬੂ

ਭਾਵੇਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਭ੍ਰਿਸ਼ਟਾਚਾਰ ਨੂੰ ਲੈ ਕੇ ਬਹੁਤ ਸਖਤ ਦਿੱਖ ਰਹੀ ਹੈ | ਪਰ ਫੇਰ ਵੀ  ਭ੍ਰਿਸ਼ਟਾਚਾਰ  ਦੇ ਮਾਮਲੇ ਲਗਾਤਾਰ ਦੇਖਣ ਨੂੰ ਮਿਲ ਰਹੇ ਹਨ |

25000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਗ੍ਰਿਫ਼ਤਾਰ, ਆਪ ਐਮ ਐਲ ਏ  ਜਗਤਾਰ ਸਿੰਘ ਦਿਆਲਪੁਰਾ ਨੇ ਕੀਤਾ ਕਾਬੂ
mart daar

ਸਖਤ ਕਾਰਵਾਈ ਕਰਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਕਾਨੂੰਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ  |