ਫਤਿਹਗੜ੍ਹ ਚੂੜੀਆਂ ਵਿਖੇ ਸ਼ਹੀਦ ਭਗਤ ਸਿੰਘ ਸਮਾਜ ਭਲਾਈ ਕਲੱਬ ਵੱਲੋਂ ਸ਼ਹੀਦੀ ਜੋੜ ਮੇਲਾ ਕਰਵਾਇਆ ਗਿਆ
ਫਤਿਹਗੜ੍ਹ ਚੂੜੀਆਂ ਵਿਖੇ ਸ਼ਹੀਦ ਭਗਤ ਸਿੰਘ ਸਮਾਜ ਭਲਾਈ ਕਲੱਬ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਯਾਦ "ਚ ਹਰ ਸਾਲ ਦੀ ਤਰਾਂ ਨਾਟਕ ਮੇਲਾ ਕਰਵਾਇਆ ਗਿਆ।
ਫਤਿਹਗੜ੍ਹ ਚੂੜੀਆਂ ਵਿਖੇ ਸ਼ਹੀਦ ਭਗਤ ਸਿੰਘ ਸਮਾਜ ਭਲਾਈ ਕਲੱਬ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਯਾਦ "ਚ ਹਰ ਸਾਲ ਦੀ ਤਰਾਂ ਨਾਟਕ ਮੇਲਾ ਕਰਵਾਇਆ ਗਿਆ।
ਜਿਸ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਨੇ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸਮਾਜ ਵਿਚ ਫੈਲ ਰਹੀਆਂ ਕੁਰੀਤੀਆਂ ਨੂੰ ਦੂਰ ਕਰਨ ਲਈ ਲੋਕਾਂ ਤੋਂ ਸਹਿਯੋਗ ਮੰਗਿਆ | ਇਸ ਵਿੱਚ ਫ਼ਤਹਿਗੜ੍ਹ ਚੂੜੀਆਂ ਦੇ ਨਿਵਾਸੀਆਂ ਨੇ ਬੜੀ ਭਾਰੀ ਗਿਣਤੀ ਵਿਚ ਸ਼ਿਰਕਤ ਕੀਤੀ |