ਭਾਈ ਘਨਈਆ ਜੀ ਦੇ ਮਿਸ਼ਨ ਨੂੰ ਅੱਗੇ ਲਿਜਾਣ ਲਈ ਸਮਾਜਿਕ ਜਥੇਬੰਦੀਆਂ ਨੇ ਕੀਤੀ ਮੀਟਿੰਗ - ਧਾਮੀ, 

ਭਾਈ ਘਨਈਆ ਜੀ ਦੇ ਮਿਸ਼ਨ ਨੂੰ ਅੱਗੇ ਲਿਜਾਣ ਲਈ ਸਮਾਜਿਕ ਜਥੇਬੰਦੀਆਂ ਨੇ ਕੀਤੀ ਮੀਟਿੰਗ - ਧਾਮੀ, 

ਭਾਈ ਘਨਈਆ ਜੀ ਦੇ ਮਿਸ਼ਨ ਨੂੰ ਅੱਗੇ ਲਿਜਾਣ ਲਈ ਸਮਾਜਿਕ ਜਥੇਬੰਦੀਆਂ ਨੇ ਕੀਤੀ ਮੀਟਿੰਗ - ਧਾਮੀ, 

ਅੱਡਾ  ਸਰਾਂ  ( ਜਸਵੀਰ ਕਾਜਲ)

ਬਹਾਦਰ ਸਿੰਘ ਸਨੇਤ ਅੱਜ ਇਹ ਡੀ ਸੀ ਜਨਰਲ ਹੁਸ਼ਿਆਰਪੁਰ ਅਮਿਤ ਮਹਾਜਨ ਨਾਲ ਵਿਸ਼ੇਸ਼ ਮੀਟਿੰਗ ਭਾਈ ਘਨਈਆ ਮਿਸ਼ਨ ਦੇ ਪ੍ਰਧਾਨ ਬਹਾਦਰ ਸਿੰਘ ਸਨੇਤ ,ਦਿਲਬਰ ਯੂਥ ਅਤੇ ਸਾਹਿਤਕ ਮੰਚ ਦੇ ਪ੍ਰਧਾਨ ਉਂਕਾਰ ਸਿੰਘ ਧਾਮੀ ਭਾਈ ਘਨਈਆ ਜੀ ਸਭਾ ਦੇ ਪ੍ਰਧਾਨ ਹਰਜੀਤ ਸਿੰਘ ਨੰਗਲ , ਨੌਜਵਾਨ ਕਿਸਾਨ ਮਜਦੂਰ ਭਲਾਈ ਸੁਸਾਇਟੀ ਅਤੇ ਸਿੱਖ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਸਵਰਨ ਸਿੰਘ ਵੇਰਕਾ ਰਛਪਾਲ ਸਿੰਘ ਗਰਮੀਤ ਸਿੰਘ ਨੇ ਵਿਸਥਾਰ ਸਾਹਿਤ ਚਰਚਾ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਕਿ ਕਾਲਜ ਅਤੇ ਸਕੂਲਾਂ ਵਿੱਚ ਵਿਸ਼ੇਸ਼ ਸੈਮੀਨਾਰ ਭਾਈ ਘਨਈਆ ਜੀ ਦੀ ਸੇਵਾ ਬਾਰੇ ਕਰਵਾਏ ਜਾਣਗੇ ਜਿਸ ਵਿੱਚ ਖੂਨਦਾਨ ,ਨੇਤਰਦਾਨ, ਤੇ ਫਸਟ ਏਡ ਸਬੰਧੀ, ਟਰੈਫਿਕ ਰੂਲ ਸਮਝਾਉਣ ਲਈ ਮਾਹਿਰ ਸੱਦ ਕੇ ਸੈਮੀਨਾਰ ਕੀਤੇ ਜਾਣਗੇ ਲੋਕਾਂ ਦੀ ਭਲਾਈ ਵਾਸਤੇ ਜਾਗਰੂਕਤਾ ਪੈਦਾ ਕਰਨ ਦਾ ਉਪਰਾਲਾ ਕੀਤਾ ਜਾਵੇਗਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਾਰਨ ਇਸ ਲਈ ਉਪਰਾਲੇ ਕੀਤੇ ਜਾਣਗੇ