ਕੰਧਾਲਾ, ਜੱਟਾ ਵਿਖੇ, ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ
ਕੰਧਾਲਾ, ਜੱਟਾ ਵਿਖੇ, ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਅੱਡਾ ਸਰਾਂ (ਜਸਵੀਰ ਕਾਜਲ)
ਪਿੰਡ ਕੰਧਾਲਾ ਜੱਟਾਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਅੱਜ ਸਿੰਘ ਸਭਾ ਅਤੇ ਸ੍ਰੀ ਗੁਰੂ ਰਵਿਦਾਸ ਸਭਾ ਵੱਲੋਂ ਗੁਰਦੁਆਰਾ ਸਾਹਿਬ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਉਪਰੰਤ ਠੰਢੇ ਮਿੱਠੇ ਜਲ ਦੀ ਛਬੀਲ ਲਾਈ ਗਈ ਸਾਰੇ ਹੀ ਨੌਜਵਾਨਾਂ ਨੇ ਤਨਦੇਹੀ ਨਾਲ ਸੇਵਾ ਨਿਭਾਈ।ਇਸ ਵਿਚ ਭਾਈ ਦਲਜੀਤ ਸਿੰਘ ਤੇਜਪਾਲ ਸਿੰਘ ਜਸਬੀਰ ਸਿੰਘ ਹਰਸਿਮਰਨ ਸਿੰਘ ਵਰਿੰਦਰ ਸਿੰਘ ਜਸਵਿੰਦਰ ਸਿੰਘ ਜਪਜੋਤ ਸਿੰਘ ਪ੍ਰਭਕੀਰਤ ਸਿੰਘ ਸਾਹਿਬ ਸਿੰਘ ਜਸਕਰਨ ਸਿੰਘ ਸਿਮਰਨਜੀਤ ਸਿੰਘ ਰਾਜਵੀਰ ਸਿੰਘ ਹਰਪ੍ਰੀਤ ਸਿੰਘ ਮਨਪ੍ਰੀਤ ਕੌਰ ਮਾਨਸੀ ਖੁਸ਼ਪ੍ਰੀਤ ਕੌਰ ਨੇ ਤਨਦੇਹੀ ਨਾਲ ਸੇਵਾ ਨਿਭਾਈ ਇਸ ਵਿੱਚ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਜਗੀਰ ਸਿੰਘ ਅਤੇ ਸ੍ਰੀ ਗੁਰੂ ਰਵਿਦਾਸ ਸਭਾ ਦੇ ਪ੍ਰਧਾਨ ਕੁਲਵਿੰਦਰ ਸਿੰਘ ਕਿੰਦਾ ਨੇ ਸ਼ਮੂਲੀਅਤ ਕੀਤੀ