ਸ਼ਹੀਦਾਂ ਦੇ ਸਿਰਤਾਜ, ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ
ਸ਼ਹੀਦਾਂ ਦੇ ਸਿਰਤਾਜ, ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ
ਅੱਡਾ ਸਰਾਂ ਜਸਵੀਰ ਕਾਜਲ
ਪਿੰਡ ਧਾਮੀਆਂ ਖ਼ੁਰਦ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮੂਹ ਨਗਰ ਦੀਆਂ ਸੰਗਤਾਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਇਸ, ਮੋਕੇ ਡਾਕਟਰ, ਕੁਲਦੀਪ ਸਿੰਘ, ਵਰਦਾਨ, ਸਿੰਘ, ਜਸਵੰਤ ਸਿੰਘ, ਸਰਬਜੀਤ ਸਿੰਘ, ਗੁਰਜੀਤ ਸਿੰਘ ਬਲਵਿੰਦਰ ਸਿੰਘ,ਗੈਰੀ ਮਾਨ,ਜਤਨ,ਹੈਪੀ,ਗਗਨ,ਕਰਨ,ਨਵਦੀਪ, ਕਰਨਜੋਤ, ਆਦਿ ਹਾਜ਼ਰ ਸਨ