ਕਾਰਗਿਲ ਵਿਜੈ ਦਿਵਸ ਮੌਕੇ ਸ਼ਹੀਦ-ਏ-ਆਜਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ ਦੇ ਤਹਿਤ ਫਲਦਾਰ ਬੂਟੇ ਲਗਾਏ
ਕਾਰਗਿਲ ਵਿਜੈ ਦਿਵਸ ਮੌਕੇ ਸ਼ਹੀਦ-ਏ-ਆਜਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ ਦੇ ਤਹਿਤ ਫਲਦਾਰ ਬੂਟੇ ਲਗਾਏ

ਅੱਡਾ ਸਰਾਂ ( ਜਸਵੀਰ ਕਾਜਲ)
ਜੀਓਜੀ ਟੀਮ ਦਸੂਹਾ ਅਤੇ ਸਮੂਹ ਸਕੂਲ ਸਟਾਫ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਸੀ ਜਲਾਲ ਵਿਖੇ ਪੰਜਾਬ ਸਰਕਾਰ ਵਲੋਂ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਹਰਾ ਭਰਾ ਰੱਖਣ ਲਈ ਸ਼ਹੀਦ-ਏ-ਆਜਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ ਦੇ ਤਹਿਤ ਫਲਦਾਰ ਬੂਟੇ ਲਗਾਏ ਗਏ।
ਇਸ ਮੌਕੇ ਤਹਿਸੀਲ ਹੈਡ ਕਰਨਲ ਕੁਲਦੀਪ ਸਿੰਘ ਸਾਹਿਬ , ਸਕੂਲ ਦੇ ਪ੍ਰਿੰਸੀਪਲ ਸ੍ਰੀ ਰਜੇਸ਼ ਕੁਮਾਰ ਵਲੋਂ ਪੌਦੇ ਲਗਾਏ ਗਏ। ਸਮੂਹ ਸਕੂਲ ਸਟਾਫ ਅਤੇ ਟਾਂਡਾ ਬਲਾਕ ਦੇ ਜੀਓਜੀ ਟੀਮ ਹਾਜ਼ਰ ਸੀ।